ਮਨਜੀਤ ਸਿੰਘ ਰਿਆੜ (ਢੱਪਈ) ਬਣੇ ਕਾਂਗਰਸ ਕਿਸਾਨ ਸੈੱਲ ਦੇ ਬਲਾਕ ਪ੍ਰਧਾਨ

ਕਾਦੀਆਂ, 24 ਅਕਤੂਬਰ (ਜ਼ੀਸ਼ਾਨ) – ਕਾਂਗਰਸ ਪਾਰਟੀ ਵੱਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਮਨਜੀਤ ਸਿੰਘ ਰਿਆੜ (ਢੱਪਈ) ਨੂੰ ਕਿਸਾਨ ਸੈੱਲ ਬਲਾਕ-1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਿਸਾਨ ਸੈੱਲ ਦੇ ਪ੍ਰਧਾਨ ਕਰਨਬੀਰ ਸਿੰਘ ਮਿੱਠਾ, ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ। ਮਨਜੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਹਮੇਸ਼ਾ ਤਤਪਰ ਰਹਿਣਗੇ।

Post a Comment

© Qadian Times. All rights reserved. Distributed by ASThemesWorld