ਬਾਜਵਾ ਸਕੂਲ ਵਿੱਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਕਾਦੀਆਂ ਦੇ ਬਾਜਵਾ ਸਕੂਲ ਵਿੱਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਲਗਾਈ ਛਬੀਲ ਵਿੱਚ ਸੇਵਾ ਕਰਦਿਆਂ। (ਜ਼ੀਸ਼ਾਨ)

ਕਾਦੀਆਂ, 23 ਮਈ (ਜ਼ੀਸ਼ਾਨ): ਸਥਾਨਕ ਐਸ.ਐਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੇਅਰਮੈਨ ਡਾ. ਰਾਜੇਸ਼ ਕੁਮਾਰ ਸ਼ਰਮਾ, ਸਕੂਲ ਡਾਇਰੈਕਟਰ ਐਮ.ਐਲ. ਸ਼ਰਮਾ (ਨੈਸ਼ਨਲ ਅਵਾਰਡੀ) ਅਤੇ ਕੋ-ਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਦੀ ਅਗਵਾਈ ਹੇਠ ਹੇਡਮਿਸਟ੍ਰੈੱਸ ਸ਼੍ਰੀਮਤੀ ਤੇਜਿੰਦਰ ਸ਼ਰਮਾ ਦੀ ਦੇਖ-ਰੇਖ ਵਿੱਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ਦੀ ਮਾਪਿਆਂ ਵੱਲੋਂ ਕਾਫੀ ਸਰਾਹਨਾ ਕੀਤੀ ਗਈ।


Post a Comment

© Qadian Times. All rights reserved. Distributed by ASThemesWorld