ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ- ਐਡੀਸ਼ਨਲ ਡਿਪਟੀ ਕਮਿਸ਼ਨਰ
ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਅੰਮ੍ਰਿਤਸਰ, ਰੁਪਿੰਦਰਪਾਲ ਸਿੰਘ। (ਜ਼ੀਸ਼ਾਨ) ਅੰਮ੍ਰਿਤਸਰ, 11 ਮਈ (ਜ਼ੀਸ਼ਾਨ) - ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮ…