ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿੱਚ ਸਕੂਲ ਮੁਖੀਆਂ ਲਈ ਵਿਸ਼ੇਸ਼ ਵਰਕਸ਼ਾਪ ਜੁਲਾਈ ਵਿੱਚ ਹੋਵੇਗੀ ਆਯੋਜਿਤ
ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿੱਚ ਆਯੋਜਿਤ ਕੀਤੀ ਜਾਣ ਵਾਲੀ ਵਿਸ਼ੇਸ਼ ਵਰਕਸ਼ਾਪ ਸਬੰਧੀ ਪ੍ਰਬੰਧਾਂ ਦਾ ਨਿਰੀਖਣ ਕਰਦੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮ…