ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ 'ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ
ਵਿਧਾਇਕ ਡਾ. ਅਜੇ ਗੁਪਤਾ ਨਗਰ ਨਿਗਮ ਕਮਿਸ਼ਨਰ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। (ਜ਼ੀਸ਼ਾਨ) ਅੰਮ੍ਰਿਤਸਰ, 9 ਮਈ,(ਜ਼ੀਸ਼ਾਨ): ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾ…